AA Manoli Surat Mohali

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।।

Written by Akal Events
16 ਜਨਵਰੀ 2024 ਦਿਨ ਮੰਗਲਵਾਰ ਨੂੰ ਅਕਾਲ ਅਕੈਡਮੀ ਮਨੌਲੀ ਸੂਰਤ ਵਿਖੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਅਕੈਡਮੀ ਦੀ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਉਪਰੰਤ, ਸ਼ਬਦ ਕੀਰਤਨ ਕਵਿਤਾਵਾਂ ਅਤੇ ਕਵੀਸ਼ਰੀਆਂ ਕੀਤੀਆਂ ਗਈਆਂ। ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਿਆ ਗਿਆ ਅਤੇ ਬੱਚਿਆਂ ਨੂੰ ਅੰਮ੍ਰਿਤ ਛਕ ਕੇ ਸਿੰਘ ਸਜਣ ਲਈ ਪ੍ਰੇਰਿਤ ਕੀਤਾ ਗਿਆ।
ਧੰਨਵਾਦ।

Leave a Comment