AA Jaga Ram Tirath • Bathinda Guru Rmadas Ji Prakash Purab 5 days agoAdd Commentby Akal Events Written by Akal Events Guru Rmadas Ji Prakash Purab ਸਤਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦਾ ਪਰਕਾਸ਼ ਪੁਰਬ ਅਕਾਲ ਅਕੈਡਮੀ ਜਗਾ ਰਾਮ ਤੀਰਥ ਦੇ ਬੱਚਿਆਂ ਅਤੇ ਅਧਿਆਪਕ ਸਾਹਿਬਾਨਾਂ ਦੁਆਰਾ ਸ਼ਬਦ ਗਾਇਨ , ਕਥਾ ਵਿਚਾਰਾਂ , ਸਿੱਖ ਇਤਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਬਹੁਤ ਸ਼ਰਧਾ ਸਹਿਤ ਮਨਾਇਆ ਗਿਆ ਜੀ