*ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਤਿੱਤਰਸਰ ਸਾਹਿਬ ਵਿਖੇ ਅਕਾਲ ਅਕੈਡਮੀ ਕੱਲ੍ਹੋ ਦੇ ਬੱਚਿਆਂ ਨੇ ਭਾਗ ਲਿਆ। ਬੱਚਿਆਂ ਨੇ ਬਹੁਤ ਸੋਹਣੀ ਕਵੀਸ਼ਰੀ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।