AA Bhadaur Barnala

ਧਾਰਮਿਕ ਪ੍ਰੀਖਿਆ

Written by Akal Events

ਧਾਰਮਿਕ ਪ੍ਰੀਖਿਆ

ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿੱਚ ਅਕਾਲ ਅਕੈਡਮੀ, ਭਦੌੜ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ
ਪੂਰਵਕ ਭਾਗ ਲਿਆ, ਇਸ ਪ੍ਰੀਖਿਆ ਦੌਰਾਨ ਅਕੈਡਮੀ ਦੇ ਲਗਭੱਗ
80 ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਨ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਪ੍ਰੀਤੀ
ਗਰੋਵਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

Leave a Comment