ਅਕਾਲ ਅਕੈਡਮੀ ਹਾਬੜੀ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਅੱਠਵੀਂ ਜਮਾਤ ਦੀਆਂ
ਵਿਦਿਆਰਥਣਾਂ ਨੇ ਸ਼ਬਦ ਕੀਰਤਨ ਕੀਤਾ ਅਤੇ ਉਸ ਤੋਂ ਬਾਅਦ ਗੁਰਮਿਤ ਇੰਨਚਾਰਜ ਕਿਰਨਦੀਪ ਕੌਰ ਨੇ ਬੱਚਿਆਂ ਨੂੰ ਗੁਰੂ ਅਮਰਦਾਸ ਜੀ ਦੇ
ਜੀਵਨ ਬਾਰੇ ਦੱਸਿਆ। ਉਸ ਤੌਂ ਬਾਅਦ ਗੁਰਮਿਤ ਪ੍ਰਸ਼ਨੋਤਰੀ ਵੀ ਕਰਵਾਈ ਗਈ ਜਿਸ ਵਿਚ ਬੱਚਿਆਂ ਨੇ ਬੜੇ ਚਾਅ ਨਾਲ ਭਾਗ ਲਿਆ।