AA Khichipur Jalandhar

SHRI GURU HARKRISHAN JI GURPURAB

Written by Akal Events

SHRI GURU HARKRISHAN JI GURPURAB

ਅਕਾਲ ਅਕੈਡਮੀ ਖਿੱਚੀਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਸੰਗੀਤ ਅਧਿਆਪਕ ਸ੍ਰੀਮਤੀ ਪਰਮਿੰਦਰ ਕੌਰ ਜੀ ਨੇ ਬੱਚਿਆਂ ਦੇ ਨਾਲ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨੀ ਸਾਂਝੀ ਕੀਤੀ ਉਪਰੰਤ ਦੱਸੀ ਹੋਈ ਜੀਵਨੀ ਵਿੱਚੋਂ ਬੱਚਿਆਂ ਨਾਲ ਸਵਾਲ ਜਵਾਬ ਕੀਤੇ ਅਤੇ ਸ਼੍ਰੀ ਮਤੀ ਜਤਿੰਦਰ ਕੌਰ ਜੀ ਨੇ ਬੱਚਿਆਂ ਨਾਲ ਗੁਰੂ ਜੀ ਦੇ ਜੀਵਨ ਨਾਲ ਸਬੰਧਿਤ ਸਾਖੀ ਸੁਣਾਈ।

Leave a Comment