AA Rampur Sunra Kapurthala

ਊਧਮ ਸਿੰਘ ਜੀ ਸ਼ਹੀਦੀ ਦਿਵਸ

Written by Akal Events

ਊਧਮ ਸਿੰਘ ਜੀ ਸ਼ਹੀਦੀ ਦਿਵਸ

ਅਕਾਲ ਅਕੈਡਮੀ ਰਾਮਪੁਰ ਸੁੰਨੜਾ ਵਿਖੇ  ਮਿਤੀ 2 ਅਗਸਤ 2024 ਨੂੰ  ਊਧਮ ਸਿੰਘ ਜੀ ਦੀ ਸ਼ਹੀਦੀ ਦਿਵਸ , ਨੂੰ ਮੁੱਖ ਰੱਖਦੇ ਹੋਏ ਬੱਚਿਆਂ ਵੱਲੋਂ ਕਵੀਸ਼ਰੀ ਗਾਇਨ ਕੀਤੀ ਗਈ। ਇਸ ਤੋਂ ਇਲਾਵਾ  ਬੱਚਿਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਹਿੰਦੀ ਅਤੇ ਅੰਗਰੇਜ਼ੀ ਵਿੱਚ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਭਾਸ਼ਣ  ਦਿੰਦੇ ਹੋਏ ਜਾਣਕਾਰੀ ਸਾਂਝੀ ਕੀਤੀ ਗਈ।

 

 

Leave a Comment