AA Kamalpur Ropar

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ

Written by Akal Events

ਅਕਾਲ ਅਕੈਡਮੀ ਕਮਾਲਪੁਰ ਵੱਲੋਂ ਆਪ ਸਭ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
ਅੱਜ ਮਿੱਤੀ 19 ਨਵੰਬਰ ਨੂੰ ਅਕੈਡਮੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਗੁਰਮਤ ਪ੍ਰੋਗਰਾਮ ਕਰਵਾਇਆ ਗਿਆ ,ਜਿਸ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀ ਵੱਲੋਂ ਗੁਰਬਾਣੀ ਸ਼ਬਦ ਗਾਇਨ, ਕਵਿਤਾਵਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਝਾਕੀਆਂ ਪੇਸ਼ ਕੀਤੀਆਂ ਗਈਆਂ l

Leave a Comment