AA Navan Quilla Ferozepur

Written by Akal Events

ਵਿਸਾਖੀ ਮਿਤੀ 11-04-2024 ਦਿਨ ਵੀਰਵਾਰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖਦਿਆਂ ਹੋਇਆਂ ਅਕਾਲ
ਅਕੈਡਮੀ ਨਵਾਂ ਕਿਲੵਾ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪੰਜ ਸਹਿਜ ਪਾਠਾਂ ਦਾ ਭੋਗ ਪਾਇਆ ਗਿਆ
ਉਪਰੰਤ ਬੱਚਿਆਂ ਦੁਆਰਾ ਗੁਰਬਾਣੀ ਕੀਰਤਨ ਅਤੇ ਕਵਿਤਾਵਾਂ ਕਵੀਸ਼ਰੀਆਂ ਗਾਇਨ ਕੀਤੀਆਂ ਗਈਆਂ ਅਤੇ ਧਾਰਮਿਕ ਰੋਲ
ਪਲੇਅ ਕਰਵਾਇਆ ਗਿਆ ਜਿਸ ਵਿੱਚ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਸ਼ਹਾਦਤ ਦਾ ਇਤਿਹਾਸ ਦਿਖਾਇਆ ਗਿਆ ਉਸ ਤੋਂ
ਬਾਅਦ ਪ੍ਰਿੰਸੀਪਲ ਸਾਹਿਬਾਨ ਅਤੇ ਗੁਰਮਤਿ ਅਧਿਆਪਕ ਵੱਲੋਂ ਖਾਲਸਾ ਸਾਜਨਾ ਦਿਵਸ ਦੇ ਇਤਿਹਾਸ ਤੇ ਚਾਨਣਾ ਪਾਇਆ
ਬੱਚਿਆਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ ਗਿਆ।

 

Leave a Comment