AA Rampur Sunra Kapurthala

Sant Baba Teja Singh ji

Written by Akal Events

Sant Baba Teja Singh ji

ਮਿਤੀ – 12/7/2024
 *ਸੰਤ ਬਾਬਾ ਤੇਜਾ ਸਿੰਘ ਜੀ ਦੀ, ਬਰਸੀ ਨੂੰ ਮੁੱਖ ਰੱਖਦੇ ਹੋਏ*
ਅਕਾਲ ਅਕੈਡਮੀ  ਰਾਮਪੁਰ ਸੁੰਨੜਾ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਮਨਰੀਤ ਕੌਰ ਜੀ ਦੀ ਅਗਵਾਈ ਤਹਿਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸੰਤ ਬਾਬਾ ਤੇਜਾ ਸਿੰਘ ਜੀ ਦੀ, ਬਰਸੀ ਨੂੰ ਮੁੱਖ ਰੱਖਦੇ ਹੋਏ ਸੁਖਮਨੀ ਸਾਹਿਬ ਬਾਣੀ, ਚੌਪਈ ਸਾਹਿਬ ਅਤੇ ਮੂਲ ਮੰਤਰ ਦੇ ਜਾਪ ਕੀਤੇ ਗਏ । ਜਿਸ ਵਿੱਚ ਬੱਚਿਆਂ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ । ਅਨੰਦ ਸਾਹਿਬ ਦੀ ਬਾਣੀ ਤੋਂ ਉਪਰੰਤ ਅਰਦਾਸ ਕੀਤੀ ਗਈ ।
ਵਾਹਿਗੁਰੂ ਜੀ ਕਾ ਖਾਲਸਾ ।।
ਵਾਹਿਗੁਰੂ ਜੀ ਕੀ ਫ਼ਤਿਹ।।

Leave a Comment