AA Seona Patiala

Tree Plantation

Written by Akal Events

Tree Plantation

ਮਿਤੀ 20/7/24 ਦਿਨ ਸ਼ਨੀਵਾਰ ਨੂੰ ਮੁੱਖ ਅਧਿਆਪਿਕਾ ਸ੍ਰੀ ਮਤੀ ਸੁਖਵਿੰਦਰ ਕੌਰ ਜੀ ਦੀ ਯੋਗ ਅਗਵਾਈ ਵਿੱਚ aਕਾਲ ਅਕੈਡਮੀ ਸਿਉਣਾ ਵਿਖੇ ਰੁੱਖ ਲਗਾਓ ਅਭਿਆਨ ਚਲਾਇਆ ਗਿਆ ਇਹ Go green club activity ਦੇ ਅਧੀਨ ਗਤੀਵਿਧੀ ਕਰਵਾਈ ਗਈ ਇਸ ਵਿਚ ਨਰਸਰੀ ਦੇ ਵਿਦਿਆਰਥੀਆਂ ਤੋਂ ਲੈ ਕੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਵਾਤਾਵਰਨ ਨੂੰ ਬਚਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਤੇ ਵਾਤਾਵਰਨ ਦੀ ਸੰਭਾਲ ਕਿਵੇਂ ਕਰੀਏ ਇਸ ਸੰਬਧੀ ਬਚਿਆ ਨੂੰ ਜਾਣੂ ਕਰਵਾਇਆ ਗਿਆ ਇਸ ਮੌਕੇ ਤੇ ਮੁੱਖ ਅਧਿਆਪਿਕਾ ਜੀ ਨੇ ਆਪਣੇ ਕੀਮਤੀ ਵਿਚਾਰ ਪੇਸ਼ ਕੀਤੇ    ਤੇ ਅੱਗੇ ਤੋਂ ਵੀ ਬੱਚਿਆਂ ਨੂੰ ਇਸੀ ਤਰਾ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ 🌳🌳🌳🌳🌳🌳🌳🌳🌳🌳🌳🌳🌳🌳🌳🌳

Leave a Comment